TSK

TSK · ਗਿਣਤੀ 2:32

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ।

ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ।

¶ ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!