TSK

TSK · ਗਿਣਤੀ 2:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ।