ਗਿਣਤੀ 21:14
TSK
ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।
TSK
Treasury of Scripture Knowledge references in ਪੰਜਾਬੀ IRV.
ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।
“ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ!” ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ।
ਹੁਣ ਤੁਸੀਂ ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ ਮੈਂ ਤੁਹਾਡੇ ਹੱਥ ਵਿੱਚ ਹਸ਼ਬੋਨ ਦੇ ਰਾਜੇ ਸੀਹੋਨ ਅਮੋਰੀ ਨੂੰ ਉਸ ਦੇ ਦੇਸ਼ ਦੇ ਸਮੇਤ ਦੇ ਦਿੱਤਾ ਹੈ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰੋ ਅਤੇ ਉਸ ਨਾਲ ਯੁੱਧ ਛੇੜ ਦਿਓ।
ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।