ਗਿਣਤੀ 32:3
TSK
ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ,
TSK
Treasury of Scripture Knowledge references in ਪੰਜਾਬੀ IRV.
ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ,
ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮੈਦਾਨ ਦੀਬੋਨ ਤੱਕ
ਤਦ ਤੀਰ-ਅੰਦਾਜ਼ਾਂ ਨੇ ਕੰਧ ਉੱਤੇ ਦੀ ਤੁਹਾਡੇ ਲੋਕਾਂ ਤੇ ਨਿਸ਼ਾਨਾ ਲਾਇਆ। ਰਾਜਾ ਦੇ ਕਈ ਸਿਪਾਹੀ ਮਰ ਗਏ ਅਤੇ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਮਰ ਗਿਆ।
ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।
ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।