ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ।
TSK
TSK · ਗਿਣਤੀ 21:4
Treasury of Scripture Knowledge references in ਪੰਜਾਬੀ IRV.
ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।
ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
ਪਰ ਤੁਸੀਂ ਘੁੰਮ ਕੇ ਕੂਚ ਕਰੋ ਅਤੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਜਾਓ।
ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।
ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।