All books in ਪੰਜਾਬੀ IRV

ਗਿਣਤੀ 21

ਪੰਜਾਬੀ IRV · verse 7

36 ਅਧਿਆਏ

ਪੰਜਾਬੀ IRV / ਗਿਣਤੀ / ਅਧਿਆਏ 21

ਪੰਜਾਬੀ IRV · verse 7

ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।