ਉਤ 5:1
TSK
¶ ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।
TSK
Treasury of Scripture Knowledge references in ਪੰਜਾਬੀ IRV.
¶ ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।
ਲੇਵੀ ਦੇ ਪੁੱਤਰਾਂ ਦੇ ਨਾਮ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ - ਗੇਰਸ਼ੋਨ, ਕਹਾਥ, ਮਰਾਰੀ ਅਤੇ ਲੇਵੀ ਦੇ ਜੀਵਨ ਦੇ ਸਾਲ, ਇੱਕ ਸੌ ਸੈਂਤੀ ਸਨ।
ਇਹ ਉਹ ਹਨ ਜਿਨ੍ਹਾਂ ਨੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਉਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਇਹ ਉਹ ਮੂਸਾ ਅਤੇ ਹਾਰੂਨ ਹਨ।
¶ ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।