ਕੂਚ 6:23
TSK
ਹਾਰੂਨ ਨੇ ਨਹਸ਼ੋਨ ਦੀ ਭੈਣ ਅੰਮੀਨਾਦਾਬ ਦੀ ਧੀ, ਅਲੀਸਬਾ ਨੂੰ ਵਿਆਹ ਲਿਆ ਅਤੇ ਉਸ ਨੇ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਉਸ ਲਈ ਜਨਮ ਦਿੱਤਾ।
TSK
Treasury of Scripture Knowledge references in ਪੰਜਾਬੀ IRV.
ਹਾਰੂਨ ਨੇ ਨਹਸ਼ੋਨ ਦੀ ਭੈਣ ਅੰਮੀਨਾਦਾਬ ਦੀ ਧੀ, ਅਲੀਸਬਾ ਨੂੰ ਵਿਆਹ ਲਿਆ ਅਤੇ ਉਸ ਨੇ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਉਸ ਲਈ ਜਨਮ ਦਿੱਤਾ।
ਅਤੇ ਹਾਰੂਨ ਲਈ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ ਜੰਮੇ।
¶ ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ