ਤੂੰ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਈਂ।
TSK
TSK · ਗਿਣਤੀ 3:36
Treasury of Scripture Knowledge references in ਪੰਜਾਬੀ IRV.
ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।
ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ
ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਏ।
ਅਤੇ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ।
¶ ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰਨਾ।
ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।