TSK

TSK · ਗਿਣਤੀ 31:49

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।

ਉਨ੍ਹਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ, ਦਾਊਦ ਨੇ ਸਭ ਕੁਝ ਮੋੜ ਲਿਆਂਦਾ।

ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, ‹“ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”›