TSK

TSK · ਗਿਣਤੀ 32:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।

¶ ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।

ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”