TSK

TSK · ਗਿਣਤੀ 33:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ।

ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ।

ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਸੀ।”