TSK

TSK · ਗਿਣਤੀ 36:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ

ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜ੍ਹਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪੁਰਖਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ।

¶ ਇਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ਼ ਵਿੱਚ ਵੰਡੀਆਂ।

ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ।