ਗਿਣਤੀ 4:4
TSK
ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ।
TSK
Treasury of Scripture Knowledge references in ਪੰਜਾਬੀ IRV.
ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ।
ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ।
ਅਤੇ ਜਦ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਦਮ ਤੁਰੇ ਤਾਂ ਦਾਊਦ ਨੇ ਬਲ਼ਦ ਅਤੇ ਪਲਿਆ ਹੋਇਆ ਵੱਛਾ ਭੇਟ ਕਰ ਕੇ ਚੜ੍ਹਾਇਆ।
ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।