ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।
TSK
TSK · ਗਿਣਤੀ 8:2
Treasury of Scripture Knowledge references in ਪੰਜਾਬੀ IRV.
ਕੂਚ 37:18
TSK
ਕੂਚ 39:37
TSK
ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣ ਲਈ ਤੇਲ
ਲੇਵੀਆਂ 24:1
TSK
¶ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
ਜ਼ਬੂਰ 119:105
TSK
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
ਯਸਾ 8:20
TSK
ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।
ਯੂਹੰਨਾ 1:9
TSK
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ।
ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।