ਕੂਚ 25:18
TSK
ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ।
TSK
Treasury of Scripture Knowledge references in ਪੰਜਾਬੀ IRV.
ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ।
ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਹੋਣ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਹੋਵੇ।
¶ ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ੍ਹ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ
ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਸਭ ਕੁਝ ਉਸੇ ਨਮੂਨੇ ਦੇ ਅਨੁਸਾਰ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਸੀ।