All books in ਪੰਜਾਬੀ IRV

ਫਿਲਿੱਪੀਆਂ 4

ਪੰਜਾਬੀ IRV · verse 1

4 ਅਧਿਆਏ

¶ ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।