ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
TSK
TSK · ਕਹਾਉਤਾਂ 10:14
Treasury of Scripture Knowledge references in ਪੰਜਾਬੀ IRV.
ਕਹਾਉਤਾਂ 9:9
TSK
ਕਹਾਉਤਾਂ 10:10
TSK
ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
ਕਹਾਉਤਾਂ 17:20
TSK
ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
ਕਹਾਉਤਾਂ 18:7
TSK
ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
ਕਹਾਉਤਾਂ 19:8
TSK
ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
ਮੱਤੀ 12:35
TSK
‹ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।›
ਮੱਤੀ 13:52
TSK
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ‹ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।›