TSK

TSK · ਕਹਾਉਤਾਂ 12:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।

ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।

ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।

ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,

ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!

ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?