ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
TSK
TSK · ਕਹਾਉਤਾਂ 12:22
Treasury of Scripture Knowledge references in ਪੰਜਾਬੀ IRV.
ਜ਼ਬੂਰ 5:6
TSK
ਕਹਾਉਤਾਂ 6:17
TSK
ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
ਕਹਾਉਤਾਂ 11:20
TSK
ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
ਯਸਾ 9:15
TSK
ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।
ਹਿਜ਼ਕੀਏਲ 13:19
TSK
ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁੱਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ।
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।