ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
TSK
TSK · ਕਹਾਉਤਾਂ 12:25
Treasury of Scripture Knowledge references in ਪੰਜਾਬੀ IRV.
ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
ਤਦ ਯਹੋਵਾਹ ਨੇ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਚੰਗੇ ਅਤੇ ਦਿਲਾਸੇ ਦੇ ਸ਼ਬਦਾਂ ਵਿੱਚ ਉੱਤਰ ਦਿੱਤਾ।
ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਬਹਾ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪਿਆਰ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਬਹੁਤ ਕਰਦਾ ਹਾਂ।