TSK

TSK · ਕਹਾਉਤਾਂ 12:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ।

ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ।

ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,

ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!

ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।

ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,