ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ?
TSK
TSK · ਕਹਾਉਤਾਂ 14:15
Treasury of Scripture Knowledge references in ਪੰਜਾਬੀ IRV.
2 ਸਮੂ 1:5
TSK
ਨਹਮਯਾਹ 6:4
TSK
ਉਨ੍ਹਾਂ ਨੇ ਚਾਰ ਵਾਰੀ ਇਹੋ ਸੰਦੇਸ਼ ਮੇਰੇ ਕੋਲ ਭੇਜਿਆ, ਅਤੇ ਹਰ ਵਾਰੀ ਮੈਂ ਉਨ੍ਹਾਂ ਨੂੰ ਇਸੇ ਤਰ੍ਹਾਂ ਹੀ ਉੱਤਰ ਦਿੱਤਾ।
ਕਹਾਉਤਾਂ 14:8
TSK
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
ਕਹਾਉਤਾਂ 27:12
TSK
ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
ਅਫ਼ਸੀਆਂ 4:14
TSK
ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!
1 ਯੂਹੰਨਾ 4:1
TSK
¶ ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।