TSK

TSK · ਕਹਾਉਤਾਂ 14:20

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।

ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ, ਤੁਸੀਂ ਮੇਰੀ ਬਿਪਤਾ ਨੂੰ ਵੇਖ ਕੇ ਡਰ ਗਏ ਹੋ,

ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,

ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।

ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।