TSK

TSK · ਕਹਾਉਤਾਂ 14:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ।

ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।

ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?

‹ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”›

ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।