ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।
TSK
TSK · ਕਹਾਉਤਾਂ 14:28
Treasury of Scripture Knowledge references in ਪੰਜਾਬੀ IRV.
ਕੂਚ 1:12
TSK
2 ਸਮੂ 24:3
TSK
ਯੋਆਬ ਨੇ ਰਾਜਾ ਨੂੰ ਆਖਿਆ, ਪਰਜਾ ਦੇ ਲੋਕ ਕਿੰਨ੍ਹੇ ਵੀ ਕਿਉਂ ਨਾ ਹੋਣ, ਤੁਹਾਡਾ ਪਰਮੇਸ਼ੁਰ ਯਹੋਵਾਹ ਲੋਕਾਂ ਨੂੰ ਸੌ ਗੁਣਾ ਵਧਾਵੇ, ਅਤੇ ਮੇਰੇ ਮਹਾਰਾਜ ਦੀਆਂ ਅੱਖੀਆਂ ਵੀ ਇਹ ਗੱਲ ਵੇਖਣ, ਪਰ ਇਹ ਤੁਸੀਂ ਕਿਉਂ ਚਾਹੁੰਦੇ ਹੋ?
1 ਰਾਜਾ 20:27
TSK
ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹ ਇਸ ਤਰ੍ਹਾਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ।
2 ਰਾਜਾ 13:7
TSK
ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।