TSK

TSK · ਕਹਾਉਤਾਂ 15:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।

ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।

¶ ਯਿਸੂ ਨੇ ਆਖਿਆ, ‹“ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।›

ਸਗੋਂ ਤੁਹਾਨੂੰ ਚਾਹੀਦਾ ਹੈ ਜੋ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ। ਇਸ ਤਰ੍ਹਾਂ ਨਾ ਹੋਵੇ ਬਹੁਤਾ ਗ਼ਮ ਇਹੋ ਜਿਹੇ ਮਨੁੱਖ ਨੂੰ ਖਾ ਜਾਵੇ।