TSK

TSK · ਕਹਾਉਤਾਂ 15:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!

ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।

ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ।

ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।

‹ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।›

ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।