TSK

TSK · ਕਹਾਉਤਾਂ 16:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।

ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।

ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?

ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।