ਲੇਵੀਆਂ 19:32
TSK
¶ ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
TSK
Treasury of Scripture Knowledge references in ਪੰਜਾਬੀ IRV.
¶ ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
¶ ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ
ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।
ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
¶ ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।
ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।