ਅੱਯੂਬ 40:12
TSK
ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
TSK
Treasury of Scripture Knowledge references in ਪੰਜਾਬੀ IRV.
ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
¶ ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।