TSK

TSK · ਕਹਾਉਤਾਂ 17:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।

ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।

¶ ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।