TSK

TSK · ਕਹਾਉਤਾਂ 17:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ।

ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ

ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।

ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।