ਬਿਵਸਥਾ 13:14
TSK
ਤਾਂ ਤੁਸੀਂ ਪੁੱਛ-ਗਿੱਛ ਕਰੋ ਅਤੇ ਲੱਭੋ ਅਤੇ ਪੱਕਾ ਪਤਾ ਲਗਾਓ। ਅਤੇ ਵੇਖੋ, ਜੇਕਰ ਇਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਇਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ,
TSK
Treasury of Scripture Knowledge references in ਪੰਜਾਬੀ IRV.
ਤਾਂ ਤੁਸੀਂ ਪੁੱਛ-ਗਿੱਛ ਕਰੋ ਅਤੇ ਲੱਭੋ ਅਤੇ ਪੱਕਾ ਪਤਾ ਲਗਾਓ। ਅਤੇ ਵੇਖੋ, ਜੇਕਰ ਇਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਇਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ,
ਤਦ ਰਾਜਾ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ, ਉਹ ਸਭ ਕੁਝ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਮੈਂ ਤੁਹਾਡੇ ਅੱਗੇ ਗੋਡੇ ਨਿਵਾਉਂਦਾ ਹਾਂ, ਮੇਰੇ ਮਹਾਰਾਜ ਰਾਜਾ ਦੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੋਵੇ।
ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ
ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਹੁਕਮ ਉੱਤੇ ਦਸਖ਼ਤ ਕੀਤੇ।
ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”