TSK

TSK · ਕਹਾਉਤਾਂ 2:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਨਾ ਹੀ ਉਹ ਸਮੁੰਦਰ ਪਾਰ ਹੈ ਜੋ ਤੁਸੀਂ ਆਖੋ, “ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”

ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।

ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,

ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।

ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।

ਭਲਾ, ਬੁੱਧ ਨਹੀਂ ਪੁਕਾਰਦੀ? ਭਲਾ, ਸਮਝ ਅਵਾਜ਼ ਨਹੀਂ ਮਾਰਦੀ?

ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।

ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।

‹ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।›

ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।