ਜ਼ਬੂਰ 119:111
TSK
ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
TSK
Treasury of Scripture Knowledge references in ਪੰਜਾਬੀ IRV.
ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ।
¶ ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,
‹ਜਿਸ ਦੇ ਕੰਨ ਹੋਣ ਉਹ ਸੁਣੇ।›