ਕੂਚ 22:26
TSK
ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ
TSK
Treasury of Scripture Knowledge references in ਪੰਜਾਬੀ IRV.
ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ
ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।