ਕਹਾਉਤਾਂ 10:4
TSK
ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
TSK
Treasury of Scripture Knowledge references in ਪੰਜਾਬੀ IRV.
ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
‹ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।›
ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ