TSK

TSK · ਕਹਾਉਤਾਂ 22:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।

ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!

ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।

¶ ‹ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।›

ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,।