TSK

TSK · ਕਹਾਉਤਾਂ 23:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।

ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,

ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।

ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!

ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ।

ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ‹ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।›

‹ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।›

ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, ‹“ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?”› ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।”

ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।

¶ ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।