TSK

TSK · ਕਹਾਉਤਾਂ 24:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ।

ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!

ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।

ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ।

¶ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l