TSK

TSK · ਕਹਾਉਤਾਂ 25:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ।

ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

¶ ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।

ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।

¶ ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਰਾਜਿਆਂ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, - ਉਹ ਦਰਸ਼ਣ ਜਿਹੜਾ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।