TSK

TSK · ਕਹਾਉਤਾਂ 25:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ।

ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।

ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।

ਅਤੇ ਉਨ੍ਹਾਂ ਦੇ ਦੁੱਧ ਦੀ ਵਾਫ਼ਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜਿੰਨੇ ਵੀ ਉਸ ਦੇਸ ਵਿੱਚ ਬਾਕੀ ਰਹਿ ਜਾਣਗੇ ਉਹ ਦਹੀਂ ਤੇ ਸ਼ਹਿਦ ਖਾਇਆ ਕਰਨਗੇ।

ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।