ਜ਼ਬੂਰ 64:8
TSK
ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
TSK
Treasury of Scripture Knowledge references in ਪੰਜਾਬੀ IRV.
ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।›