TSK

TSK · ਕਹਾਉਤਾਂ 27:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,

ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!

ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!

¶ ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।

ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!