TSK

TSK · ਕਹਾਉਤਾਂ 27:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,

ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।