TSK

TSK · ਕਹਾਉਤਾਂ 29:22

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।

ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।

ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,

ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।

ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।