TSK

TSK · ਕਹਾਉਤਾਂ 3:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।

ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।

ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।

¶ ‹ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।›