TSK

TSK · ਕਹਾਉਤਾਂ 3:19

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!

ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,

ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,

¶ ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ।