ਉਤ 30:1
TSK
¶ ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ।
TSK
Treasury of Scripture Knowledge references in ਪੰਜਾਬੀ IRV.
¶ ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ।
ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ।